ਬਜਟ ਸੈਸ਼ਨ ਤੋਂ ਪਹਿਲਾਂ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 12 ਮਾਰਚ – ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖਿਆ ਹੈ। ਬਜਟ ਸੈਸ਼ਨ ਤੋਂ ਪਹਿਲਾਂ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖ ਕੇ ਕਿਹਾ ਕਿ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਬਾਹਰ ਕੱਢਣਾ ਗ਼ਲਤ ਹੈ। ਭਾਜਪਾ ਵਿਧਾਇਕਾਂ ਵੱਲੋਂ ਸਦਨ ’ਚ ਗਾਲ੍ਹਾਂ ਕੱਢਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਵੀ ਪੂਰਾ ਸਮਾਂ ਮਿਲਣਾ ਚਾਹੀਦਾ ਹੈ। ਆਤਿਸ਼ੀ ਨੇ ਕਿਹਾ ਕਿ ਪਿਛਲੇ ਸੈਸ਼ਨ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਬੋਲਣ ਲਈ ਘੱਟ ਸਮਾਂ ਮਿਲਿਆ ਹੈ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...