ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ, 2 ਅਪ੍ਰੈਲ – 3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਸੱਦਿਆ ਗਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ‘ਤੇ ਸਵੇਰੇ 10:40 ਵਜੇ ਹੋਵੇਗੀ। 3 ਅਪ੍ਰੈਲ ਯਾਨੀਕਿ ਵੀਰਵਾਰ ਨੂੰ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਇਹ ਬੈਠਕ ਹੋਏਗੀ। ਦੱਸ ਦਈਏ ਇਹ ਮੀਟਿੰਗ ਸਵੇਰੇ 10.40 ਵਜੇ ਹੋਵੇਗੀ। ਜਿਸ ਵਿੱਚ ਸਾਰੇ ਮੰਤਰੀ ਪਹੁੰਚਣਗੇ। ਇਸ ਮੀਟਿੰਗ ਦੇ ਵਿੱਚ ਅਹਿਮ ਮੁੱਦਿਆਂ ਉੱਤੇ ਚਰਚਾ ਹੋ ਸਕਦੀ ਹੈ।

ਸਾਂਝਾ ਕਰੋ

ਪੜ੍ਹੋ