ਚੰਡੀਗੜ੍ਹ, 4 ਅਪ੍ਰੈਲ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰੋਫੈਸਰ ਡੀਪੀ ਗੋਇਲ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਨਿਯਮਾਂ ਅਨੁਸਾਰ ਤਿੰਨ ਸਾਲਾ ਦੇ ਅਰਸੇ ਲਈ ਕੀਤੀ ਗਈ ਹੈ।