ਚੰਡੀਗੜ੍ਹ, 4 ਅਪ੍ਰੈਲ – ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 2 ਆਈ ਏ ਐਸ ਅਤੇ ਇਕ ਪੀ ਸੀ ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।