ਜਲਾਲਾਬਾਦ ਦੇ ਪਿੰਡ ਖਡੁੰਜ ਵਿਖੇ ਕਣਕ ਦੀ ਫ਼ਸਲ ਨੂੰ ਲੱਗੀ ਅੱਗ

ਜਲਾਲਾਬਾਦ, 11 ਅਪ੍ਰੈਲ – ਜਲਾਲਾਬਾਦ ਦੇ ਪਿੰਡ ਖਡੁੰਜ ਵਿਖੇ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਦੀ ਲਗਭਗ 2 ਏਕੜ ਕਣਕ ਦੀ ਫ਼ਸਲ ਹੋਈ ਸੜ ਕੇ ਸਵਾਹ ਹੋ ਗਈ ਹੈ। ਇਸ ਮੌਕੇ ਪਿੰਡ ਦੇ ਕਿਸਾਨਾਂ ਦੇ ਵੱਲੋਂ ਕੜੀ ਮਸ਼ੱਕਤ ਦੇ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਕਾਰਨ ਲੱਗੀ ਹੈ। ਅੱਗ ਦੀਆਂ ਲਾਪਟਾਂ ਹਵਾ ਵਿਚ ਉੱਡਦੀਆਂ ਨਜ਼ਰ ਆ ਰਹੀਆਂ ਸੀ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...