ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ

ਚੰਡੀਗੜ੍ਹ, 23 ਅਪ੍ਰੈਲ – ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਵੀ ਚੌਕੰਨੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 11 ਵਜੇ ਆਪਣੇ ਨਿਵਾਸ ਸਥਾਨ ‘ਤੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ।
ਮੁੱਖ ਚਰਚਾਵਾਂ:
ਕਸ਼ਮੀਰ ਹਮਲੇ ਤੋਂ ਉਪਜੀ ਸੁਰੱਖਿਆ ਚਿੰਤਾ ਪੰਜਾਬ ਵਿੱਚ ਅੰਦਰੂਨੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਫੋਰਸ ਦੀ ਤਾਇਨਾਤੀ ਇੰਟੈਲੀਜੈਂਸ ਦੀ ਰਿਪੋਰਟਾਂ ਦੀ ਰੋਸ਼ਨੀ ਵਿੱਚ ਐਕਸ਼ਨ ਪਲਾਨ

ਸਾਂਝਾ ਕਰੋ

ਪੜ੍ਹੋ

NSC ਦੀ ਮੀਟਿੰਗ ‘ਚ ਪਾਕਿਸਤਾਨ ਨੇ ਭਾਰਤ

24, ਅਪ੍ਰੈਲ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ...