ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 30 ਅਪ੍ਰੈਲ – ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮ੍ਰਿਤਕ ਮਾਫੀਆ ਮੁਖਤਾਰ ਅੰਸਾਰੀ ਦੀ ਮੌਤ ਸੰਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਪਟੀਸ਼ਨ ਮੁਖਤਾਰ ਅੰਸਾਰੀ ਦੇ ਪੁੱਤਰ ਉਮਰ ਅੰਸਾਰੀ ਨੇ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਕਿਉਂਕਿ ਇਹ ਪਟੀਸ਼ਨ ਅਸਲ ਵਿੱਚ ਮੁਖਤਾਰ ਅੰਸਾਰੀ ਦੇ ਜ਼ਿੰਦਾ ਹੋਣ ‘ਤੇ ਦਾਇਰ ਕੀਤੀ ਗਈ ਸੀ, ਇਸ ਲਈ ਉਸਦੀ ਮੌਤ ਤੋਂ ਬਾਅਦ ਕਾਰਵਾਈ ਜਾਰੀ ਰੱਖਣ ਦਾ ਕੋਈ ਆਧਾਰ ਨਹੀਂ ਹੈ। ਅਦਾਲਤ ਨੇ ਉਮਰ ਅੰਸਾਰੀ ਨੂੰ ਸਲਾਹ ਦਿੱਤੀ ਕਿ ਉਹ ਕੋਈ ਹੋਰ ਕਾਨੂੰਨੀ ਕਾਰਵਾਈ ਕਰਨ ਲਈ ਇਲਾਹਾਬਾਦ ਹਾਈ ਕੋਰਟ ਤੱਕ ਪਹੁੰਚ ਕਰੇ।

ਸਾਂਝਾ ਕਰੋ

ਪੜ੍ਹੋ

ਸ਼ਾਹ ਮੁਹੰਮਦਾ ਇੱਕ ਸਰਕਾਰ ਬਾਝੋਂ/ਡਾ. ਨਿਵੇਦਿਤਾ ਸਿੰਘ

ਪੰਜਾਬੀ ਯੂਨੀਵਰਸਿਟੀ ਪਟਿਆਲਾ ਆਪਣੀ ਸਥਾਪਨਾ ਦੀ 63ਵੀਂ ਵਰ੍ਹੇਗੰਢ ਮਨਾ ਰਹੀ...