ਭਾਰਤ ਨੇ ਇਮਰਾਨ ਖਾਨ ਅਤੇ ਬਿਲਾਵਲ ਭੁੱੱਟੋ ਦੇ X ਖਾਤਿਆਂ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 4 ਮਈ – ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਅਤਿਵਾਦੀ ਹਮਲਾ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਜਾਰੀ ਹੈ। ਭਾਰਤ ਨੇ ਇਸ ਹਮਲੇ ਤੋਂ ਬਾਅਦ ਪਾਕਿਸਤਾਨ ’ਤੇ ਕਈ ਕਾਰਵਾਈਆਂ ਕੀਤੀਆਂ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ X ਖਾਤਿਆਂ ‘ਤੇ ਪਾਬੰਦੀ ਲਗਾ ਦਿਤੀ ਹੈ।

ਜਾਣਕਾਰੀ ਅਨੁਸਾਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਵਿਰੁਧ ਇਕ ਤੋਂ ਬਾਅਦ ਇਕ ਕਈ ਕਾਰਵਾਈਆਂ ਕੀਤੀਆਂ ਹਨ। ਇਸ ਦੌਰਾਨ, ਭਾਰਤ ਸਰਕਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ x ਖਾਤਿਆਂ ‘ਤੇ ਪਾਬੰਦੀ ਲਗਾ ਦਿਤੀ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਨੇ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਦੇ ਕਈ ਨੇਤਾਵਾਂ ਦੇ X ਖਾਤਿਆਂ ਨੂੰ ਬੰਦ ਕੀਤਾ ਸੀ।

ਸਾਂਝਾ ਕਰੋ

ਪੜ੍ਹੋ

ਪਾਕਿਸਤਾਨ ਦੇ ਸੰਸਦ ਮੈਂਬਰ ਦਾ ਬਿਆਨ ਹੋਇਆ

ਇਸਲਾਮਾਬਾਦ, 4 ਮਈ – ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅਤਿਵਾਦੀਆਂ ਵਲੋਂ...