ਚੰਡੀਗੜ੍ਹ ਅਤੇ ਮੋਹਾਲੀ ਵਿੱਚ ਫਿਰ ਵੱਜੇ ਸਾਇਰਨ, ਲੋਕਾਂ ਨੂੰ ਘਰਾਂ ਚ ਰਹਿਣ ਦੀ ਅਪੀਲ

ਚੰਡੀਗੜ੍ਹ, 9 ਮਈ – ਅੱਜ ਸਵੇਰੇ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਫਿਰ ਤੋਂ ਸਾਇਰਨ ਵੱਜਿਆ ਹੈ। ਡੀਸੀ ਨੇ ਹੁਕਮਾਂ ਵਿੱਚ ਆਖਿਆ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਆਪਣੀਆਂ ਬਾਲਕੋਨੀਆਂ ਤੋਂ ਵੀ ਦੂਰ ਰਹਿਣ।

ਸਾਂਝਾ ਕਰੋ

ਪੜ੍ਹੋ