ਭਾਰਤ ‘ਤੇ ਪਾਕਿਸਤਾਨ ਤਣਾਅ ਵਿਚਾਲੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ਪਟਿਆਲਾ, 9 ਮਈ – ਪੰਜਾਬੀ ਯੂਨੀਵਰਸਿਟੀ ਨੇ ਦੇਸ਼ ਵਿਚ ਬਣੇ ਹਾਲਾਤਾਂ ਦੇ ਮੱਦੇਨਜ਼ਰ 9 ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਨਵੀਂਆਂ ਤਾਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ