ਸ੍ਰੀਲੰਕਾ ਹੈਲੀਕਾਪਟਰ ਹਾਦਸੇ ਵਿੱਚ ਛੇ ਫੌਜੀ ਜਵਾਨਾਂ ਦੀ ਮੌਤ

ਕੋਲੰਬੋ, 9 ਮਈ ਸ੍ਰੀਲੰਕਾ ਵਿੱਚ ਸ਼ੁੱਕਰਵਾਰ ਨੂੰ ਇੱਕ ਫੌਜੀ ਹੈਲੀਕਾਪਟਰ ਇੱਕ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਹਥਿਆਰਬੰਦ ਫ਼ੌਜ ਦੇ 6 ਜਵਾਨ ਮਾਰੇ ਗਏ ਹਨ। ਇਹ ਜਾਣਕਾਰੀ ਸ੍ਰੀਲੰਕਾ ਦੇ ਰੱਖਿਆ ਮੰਤਰਾਲੇ ਨੇ ਦਿੱਤੀ ਹੈ।

ਮੰਤਰਾਲੇ ਕਿਹਾ ਕਿ ਸ੍ਰੀਲੰਕਾ ਏਅਰ ਫੋਰਸ ਬੈੱਲ 212 ਮਦੁਰੂ ਓਯਾ ਦੇ ਉੱਤਰੀਕੇਂਦਰੀ ਖੇਤਰ ਵਿੱਚ ਇਕ ਜਲ ਭੰਡਾਰ ਵਿੱਚ ਹਾਦਸਾਗ੍ਰਸਤ ਹੋ ਗਿਆ। ਉਸ ਵਕਤ ਹੈਲੀਕਾਪਟਰ ਫੌਜ ਦੇ ਸਪੈਸ਼ਲ ਫੋਰਸ ਬ੍ਰਿਗੇਡ ਦੀ ਪਾਸਿੰਗ ਆਊਟ ਪਰੇਡ ਵਿੱਚ ਪ੍ਰਦਰਸ਼ਨ ਲਈ ਜਾ ਰਿਹਾ ਸੀ।

ਸਾਂਝਾ ਕਰੋ

ਪੜ੍ਹੋ

ਭਾਰਤ ਨਾਲ ਪੰਗਾ ਲੈ ਕੇ ਕਸੂਤਾ ਫਸਿਆ

ਭਾਰਤੀ ਫ਼ੌਜਾਂ ਨੇ 1971 ਤੋਂ ਬਾਅਦ ‘ਆਪ੍ਰੇਸ਼ਨ ਸਿੰਧੂਰ’ ਰਾਹੀਂ ਸਰਹੱਦ...