ਫਰੀਦਕੋਟ ’ਚ ਵੱਜੇ ਖ਼ਤਰੇ ਦੇ ਘੁਗੂ

ਫਰੀਦਕੋਟ, 10 ਮਈ – ਫਰੀਦਕੋਟ ’ਚ ਅੱਜ ਦੁਪਿਹਰ 1.40 ’ਤੇ ਹਵਾਈ ਹਮਲੇ ਦੀ ਚਿਤਾਵਨੀ ਨੂੰ ਲੈ ਕੇ ਰੈਡ ਅਲਰਟ ਜਾਰੀ ਹੋਇਆ। ਜ਼ਿਲ੍ਹੇ ਦੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਹਿਦਾਇਤ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੰਪਰਕ ਵਿਭਾਗ ਰਾਹੀਂ ਮੈਸਿਜ ਜਾਰੀ ਕਰ ਰੈਡ ਅਲਰਟ ਦਾ ਐਲਾਨ ਕੀਤਾ ਗਿਆ ਹੈ ਹੈ ਅਤੇ ਪੂਰੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਹਵਾਈ ਹਮਲਿਆ ਦੀ ਸ਼ੰਕਾ ਦੇ ਚਲਦੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਗਈ।

ਸਾਂਝਾ ਕਰੋ

ਪੜ੍ਹੋ