ਜੰਮੂ, 10 ਮਈ – ਭਾਰਤ-ਪਾਕਿਸਤਾਨ ਤਣਾਅ ਦੌਰਾਨ ਭਾਰਤੀ ਰੇਲਵੇ ਨੇ ਜੰਮੂ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਲਗਪਗ ਸਾਰੀਆਂ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ। ਜੰਮੂ ਆਉਣ ਵਾਲੇ ਕੁਝ ਵਾਹਨਾਂ ਨੂੰ ਰਸਤੇ ‘ਚ ਰੋਕ ਕੇ ਜੰਮੂ ਲਿਆਂਦਾ ਜਾ ਰਿਹਾ ਹੈ। ਉੱਤਰੀ ਰੇਲਵੇ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ 37 ਨਾਂ ਹਨ, ਜੋ ਕਿ ਇਸ ਪ੍ਰਕਾਰ ਹਨ।