ਹੁਣ ਨਹੀਂ ਚੱਲਣਗੇ ਗਲੀਆਂ-ਮੁਹੱਲਿਆਂ ਵਿੱਚ ਬਿਨਾਂ ਮਾਨਤਾ ਵਾਲੇ ਨਿੱਜੀ ਸਕੂਲ

ਲੁਧਿਆਣਾ, 14 ਮਈ – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਿੱਥੇ ਦਾਖਲਾ ਪ੍ਰਕਿਰਿਆ ਅਪ੍ਰੈਲ ਮਹੀਨੇ ਤੋਂ ਹੀ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰੀ ਸਕੂਲਾਂ ਦੇ ਵਿੱਚ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਵਿੱਚ ਮੁਫ਼ਤ ਵਰਦੀਆਂ, ਬਿਨਾਂ ਕਿਸੇ ਫੀਸ, ਮਿਡ ਡੇ ਮੀਲ ਅਤੇ ਪੜ੍ਹੇ-ਲਿਖੇ ਅਧਿਆਪਕਾਂ ਦਾ ਹਵਾਲਾ ਦੇ ਕੇ ਦਾਖਲਾ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਗਲੀਆਂ ਮੁਹੱਲਿਆਂ ਦੇ ਵਿੱਚ ਚੱਲਣ ਵਾਲੇ ਬਿਨਾਂ ਮਾਨਤਾ ਪ੍ਰਾਪਤ ਸਕੂਲਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਸਾਂਝਾ ਕਰੋ

ਪੜ੍ਹੋ

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ

*ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ – ਮੰਡੀਆਂ ਵਿੱਚ...