Loading Now

15 ਵਿਧਾਇਕਾਂ ਨੇ ਰਾਹੁਲ ਗਾਂਧੀ ਤੋਂ ਮੰਗਿਆ ਮਿਲਣ ਦਾ ਸਮਾਂ

15 ਵਿਧਾਇਕਾਂ ਨੇ ਰਾਹੁਲ ਗਾਂਧੀ ਤੋਂ ਮੰਗਿਆ ਮਿਲਣ ਦਾ ਸਮਾਂ

ਚੰਡੀਗੜ੍ਹ, 11 ਅਗਸਤ – ਪੰਜਾਬ ਕਾਂਗਰਸ ‘ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਚੰਨੀ ਗੁੱਟ ਤੋਂ ਬਾਅਦ ਹੁਣ ਪਾਰਟੀ ਦੇ 15 ਵਿਧਾਇਕਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਦੇ ਸਾਹਮਣੇ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੇ ਅੰਦਰ ਚੱਲ ਰਹੇ ਵਿਵਾਦ ‘ਤੇ ਆਪਣੀ ਗੱਲ ਰੱਖਣ ਦੀ ਇੱਛਾ ਜਤਾਈ ਗਈ ਹੈ।

 

Share this content:

Post Comment