ਨੌਕਰੀ ਖੁੱਸਣ ਦੇ ਡਰੋਂ ਸੜਕਾਂ ’ਤੇ ਉਤਰਨਗੇ ਆਮ ਆਦਮੀ ਕਲੀਨਿਕ ਦੇ ਮੁਲਾਜ਼ਮ
ਬਠਿੰਡਾ, 2 ਅਕਤੂਬਰ - ਆਯੂਸ਼ਮਾਨ ਆਰੋਗਿਆ ਕੇਂਦਰਾਂ (ਪਹਿਲਾਂ ਆਮ ਆਦਮੀ ਕਲੀਨਿਕ) ਦੇ ਕਰਮਚਾਰੀਆਂ ਨੇ ਆਮ…
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਦਿੱਤੀ ਜਾ ਰਹੀ ਹੈ ਮੁਫ਼ਤ ਇਲਾਜ ਦੀ ਸਹੂਲਤ -ਡਿਪਟੀ ਕਮਿਸ਼ਨਰ
*ਸਿਹਤ ਯੋਜਨਾ ਕਾਰਡ ਘਰ-ਘਰ ਪਹੁੰਚਾਉਣਗੀਆਂ ਆਸ਼ਾ ਵਰਕਰ ਫਰੀਦਕੋਟ, 2 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) - ਪੰਜਾਬ ਸਰਕਾਰ…
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
*ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ *ਕਿਸਾਨਾਂ…
ਭਾਰਤ ਨੇ ਲਦਾਖ ਦੀਆਂ 28 ਥਾਵਾਂ ਨੂੰ ਸਰਕਾਰੀ ਨਕਸ਼ੇ ’ਤੇ ਦਿੱਤੇ ਨਵੇਂ ਨਾਮ
ਨਵੀਂ ਦਿੱਲੀ, 2 ਅਕਤੂਬਰ - ਭਾਰਤ ਸਰਕਾਰ ਨੇ ਲਦਾਖ ਵਿੱਚ ਆਪਣੀ ਜ਼ਮੀਨ ’ਤੇ ਹੱਕ ਮਜ਼ਬੂਤ…
ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ
*55 ਵਿਧਾਨ ਸਭਾ ਹਲਕਿਆਂ ਅਤੇ 08 ਜ਼ਿਲ੍ਹਿਆਂ ਨੇ ਮੁਕੰਮਲ ਕੀਤੀ 100 ਫ਼ੀਸਦ ਐੱਸ.ਆਈ.ਆਰ.-2026 ਪ੍ਰਕਿਰਿਆ ਚੰਡੀਗੜ੍ਹ,…
ਚਿਤਕਾਰਾ ਯੂਨੀਵਰਸਿਟੀ ਹੰਗਾਮੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ
ਬਨੂੰੜ, 2 ਅਕਤੂਬਰ - ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ…
ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸ਼ੇਖ ਫ਼ਰੀਦ ਮ੍ਰਿਤਕ ਦੇਹ ਸੰਭਾਲ ਕੇਂਦਰ, ਫਰੀਦਕੋਟ ਵਿਖੇ ਸੋਲਰ ਸਿਸਟਮ ਦਾ ਕੀਤਾ ਉਦਘਾਟਨ
ਫ਼ਰੀਦਕੋਟ 2 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਗੁਰਤੇਜ ਸਿੰਘ ਖੋਸਾ…
ਖੇਡਾਂ ਵਤਨ ਪੰਜਾਬ ਦੀਆਂ-2026 : ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਏ ਜੌਹਰ
*ਕਬੱਡੀ, ਫੁੱਟਬਾਲ ਅਤੇ ਜੂਡੋ ਦੇ ਜ਼ਿਲ੍ਹਾ ਪੱਧਰੀ ਜੇਤੂਆਂ ਦੇ ਨਤੀਜੇ ਜਾਰੀ ਮੋਗਾ, 2 ਅਕਤੂਬਰ (ਗਿਆਨ…
ਰੋਲ ਆਬਜ਼ਰਵਰ ਰਿਤੂ ਅਗਰਵਾਲ ਵੱਲੋਂ ਮੋਗਾ ਦਾ ਦੂਜਾ ਦੌਰਾ, ਐਸ.ਆਈ.ਆਰ. ਪ੍ਰਕਿਰਿਆ ਦਾ ਲਿਆ ਜਾਇਜ਼ਾ
ਮੋਗਾ, 2 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ…