ਸ਼ੇਰ ਬਹਾਦਰ ਦਿਓਬਾ ਨੇਪਾਲ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇ

ਕਾਠਮੰਡੂ, 13 ਜੁਲਾਈ (ਏਜੰਸੀ)

ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਮੰਗਲਵਾਰ ਨੂੰ ਪੰਜਵੀਂ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ‘ਦਿ ਹਿਮਾਲੀਅਨ ਟਾਈਮਜ਼’ ਦੀ ਖ਼ਬਰ ਅਨੁਸਾਰ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਸੰਵਿਧਾਨ ਦੀ ਧਾਰਾ 76 (5) ਦੇ ਤਹਿਤ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਇਹ ਪੰਜਵੀਂ ਵਾਰ ਹੈ, ਜਦੋਂ ਦਿਓਬਾ (74) ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸੱਤਾ ਵਿੱਚ ਪਰਤੇ ਹਨ

ਸ਼ੇਰ ਬਹਾਦਰ ਦਿਓਬਾ ਨੇਪਾਲ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇ

ਸਾਂਝਾ ਕਰੋ

ਪੜ੍ਹੋ

ਮੈਡੀਕਲ ਕਾਲਜ ਦੇ ਪ੍ਰੋਫ਼ੈਸਰਾਂ ਦੀ ਸੇਵਾਮੁਕਤੀ ਦੀ

ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ...