5 ਤੇ 6 ਮਾਰਚ ਨੂੰ 10ਵੀਂ ਅਤੇ 12ਵੀਂ ਦੇ ਹੋਣ ਵਾਲੇ ਪੇਪਰ ਮੁਲਤਵੀ
ਨਵੀਂ ਦਿੱਲੀ, 3 ਮਾਰਚ – ਸੀਬੀਐਸਈ ਤੋਂ ਮਿਲੀ ਜਾਣਕਾਰੀ ਅਨੁਸਾਰ ਅਨੁਸਾਰ “ਮੱਧ ਪੂਰਬ ਦੇ ਕੁਝ ਹਿੱਸਿਆਂ (ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂਏਈ) ਵਿਚ ਮੌਜੂਦਾ ਸਥਿਤੀ ਦੀ ਆਲੋਚਨਾਤਮਕ ਸਮੀਖਿਆ ਤੋਂ ਬਾਅਦ, ਬੋਰਡ ਨੇ ਮੱਧ ਪੂਰਬ ਖੇਤਰ ਵਿਚ ਵੀਰਵਾਰ, 05 ਮਾਰਚ 2026 ਅਤੇ ਸ਼ੁੱਕਰਵਾਰ, 06 ਮਾਰਚ 2026 ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
Share this content:



Post Comment