ਮਿਸ਼ੇਲ ਸਟਾਰਕ ਬਣੇ ਆਈਪੀਐੱਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ

Mitchell Starc: ਆਈਪੀਐਲ 2024 ਲਈ ਖਿਡਾਰੀਆਂ ਦੀ ਨਿਲਾਮੀ ਦੁਬਈ ਦੇ ਕੋਕਾ-ਕੋਲਾ ਅਰੇਨਾ ‘ਚ ਹੋਈ। ਕੋਲਕਾਤਾ ਨਾਈਟ ਰਾਈਡਰਜ਼ ਨੇ ਮਿਸ਼ੇਲ ਸਟਾਰਕ ਨੂੰ 24.75 ਕਰੋੜ ਰੁਪਏ ‘ਚ ਖਰੀਦਿਆ ਹੈ। ਮਿਸ਼ੇਲ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ। ਉਹ ਹੁਣ ਆਈਪੀਐਲ ਇਤਿਹਾਸ ਦਾ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਗੁਜਰਾਤ ਟਾਈਟਨਜ਼ ਨੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਪਰ ਅਖੀਰ ‘ਚ ਕੇਕੇਆਰ ਨੇ ਬਾਜ਼ੀ ਮਾਰ ਲਈ।

ਸਾਂਝਾ ਕਰੋ

ਪੜ੍ਹੋ

ਸੁਪਰੀਮ ਕੋਰਟ ਨੇ ਸ਼ਾਨਨ ਪਾਵਰ ਪ੍ਰਾਜੈਕਟ ਮਾਮਲੇ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਸਥਿਤ ਸ਼ਾਨਨ ਪਾਵਰ ਪ੍ਰੋਜੈਕਟ...