ਆਸਟਰੇਲਿਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਇਕ ਦਿਨਾਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲਿਆ

ਤਜਰਬੇਕਾਰ ਬੱਲੇਬਾਜ਼ ਡੇਵਿਡ ਵਾਰਨਰ ਨੇ ਅੱਜ ਆਪਣਾ ਆਖਰੀ ਟੈਸਟ ਮੈਚ ਖੇਡਣ ਤੋਂ ਪਹਿਲਾਂ ਇਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਪਰ ਉਹ ਆਸਟਰੇਲੀਆ ਲਈ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ। 37 ਸਾਲਾ ਸਲਾਮੀ ਬੱਲੇਬਾਜ਼ ਨੇ ਹਾਲਾਂਕਿ ਸਪੱਸ਼ਟ ਕੀਤਾ ਹੈ ਕਿ ਜੇ ਆਸਟਰੇਲਿਆਈ ਟੀਮ ਨੂੰ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਉਸ ਦੀ ਲੋੜ ਪਈ ਤਾਂ ਉਹ ਚੋਣ ਲਈ ਹਾਜ਼ਰ ਹੋਵੇਗਾ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...