ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਭਾਰਤ ਨੂੰ ਗੇਂਦਬਾਜ਼ੀ ਕਰਨ ਲਈ ਕਿਹਾ

ਦੱਖਣੀ ਅਫਰੀਕਾ ਨੇ ਅੱਜ ਭਾਰਤ ਖ਼ਿਲਾਫ਼ ਦੂਜੇ ਅਤੇ ਆਖਰੀ ਟੈਸਟ ਮੈਚ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਵਿੱਚ ਰਵੀਚੰਦਰਨ ਅਸ਼ਵਿਨ ਦੀ ਥਾਂ ਰਵਿੰਦਰ ਜਡੇਜਾ ਅਤੇ ਸ਼ਾਰਦੁਲ ਠਾਕੁਰ ਦੀ ਥਾਂ ਮੁਕੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ। ਆਪਣਾ ਆਖਰੀ ਟੈਸਟ ਖੇਡ ਰਹੇ ਡੀਨ ਐਲਗਰ ਨਿਯਮਤ ਕਪਤਾਨ ਤੇਂਬਾ ਬਾਵੁਮਾ ਦੀ ਗੈਰ-ਮੌਜੂਦਗੀ ਵਿੱਚ ਦੱਖਣੀ ਅਫਰੀਕਾ ਦੀ ਕਪਤਾਨੀ ਕਰ ਰਹੇ ਹਨ। ਦੱਖਣੀ ਅਫਰੀਕਾ ਨੇ ਵਿਕਟਕੀਪਰ ਬੱਲੇਬਾਜ਼ ਟ੍ਰਿਸਟਨ ਸਟੱਬਸ ਨੂੰ ਟੀਮ ’ਚ ਮੌਕਾ ਦਿੱਤਾ ਹੈ ਜਦਕਿ ਬਾਵੁਮਾ, ਕੀਗਨ ਪੀਟਰਸਨ ਅਤੇ ਗੇਰਾਲਡ ਕੋਏਟਜ਼ੀ ਬਾਹਰ ਹਨ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...