ਆਮ ਚੋਣਾਂ ਦੇ ਬਾਵਜੂਦ ਆਈਪੀਐੱਲ ਭਾਰਤ ’ਚ ਹੀ ਹੋਵੇਗਾ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸੂਤਰਾਂ ਅਨੁਸਾਰ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣ ਦੇ ਬਾਵਜੂਦ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਭਾਰਤ ਵਿੱਚ ਹੋਣ ਦੀ ਸੰਭਾਵਨਾ ਹੈ। ਇਹ ਟੂਰਨਾਮੈਂਟ 22 ਮਾਰਚ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਆਮ ਚੋਣਾਂ ਵੀ ਇਸ ਸਮੇਂ ਦੌਰਾਨ ਹੋਣ ਦੀਆਂ ਕਿਆਸਅਰਾਈਆਂ ਹਨ। ਬੀਸੀਸੀਆਈ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਆਈਪੀਐਲ ਭਾਰਤ ਵਿੱਚ ਖੇਡਿਆ ਜਾਵੇਗਾ। ਅਜਿਹਾ ਕੁਝ ਵੀ ਨਹੀਂ ਹੈ, ਟੂਰਨਾਮੈਂਟ ਨੂੰ ਦੇਸ਼ ਤੋਂ ਬਾਹਰ ਤਬਦੀਲ ਕਰਨਾ ਪਏ। ਜੇ ਕੋਈ ਰਾਜ ਕਿਸੇ ਜਾਇਜ਼ ਕਾਰਨ ਉਸ ਸਮੇਂ ਮੈਚ ਦੀ ਮੇਜ਼ਬਾਨੀ ਨਹੀਂ ਕਰਨਾ ਚਾਹੁੰਦਾ ਤਾਂ ਮੈਚ ਕਿਸੇ ਹੋਰ ਸਥਾਨ ‘ਤੇ ਬਦਲ ਦਿੱਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...