ਭਾਰਤੀ ਟੀਮ ਨੂੰ ਲੱਗਾ ਜ਼ਬਰਦਸਤ ਝਟਕਾ, ਵਿਰਾਟ ਕੋਹਲੀ ਨੇ ਇੰਗਲੈਂਡ ਖ਼ਿਲਾਫ਼ ਪਹਿਲੇ ਦੋ ਟੈਸਟ ਨਾ ਖੇਡਣ ਦਾ ਕੀਤਾ ਫ਼ੈਸਲਾ

IND vs ENG Test Series, Virat Kohli: ਵਿਰਾਟ ਕੋਹਲੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਉਹ ਇੰਗਲੈਂਡ ਦੇ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚ ਨਹੀਂ ਖੇਡਣਗੇ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ ਹੈ।

ਕ੍ਰਿਕਟ ਬੋਰਡ ਨੇ ਕਿਹਾ ਕਿ ਵਿਰਾਟ ਕੋਹਲੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਗਾਮੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਤੋਂ ਹਟਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਕਪਤਾਨ ਰੋਹਿਤ ਸ਼ਰਮਾ, ਟੀਮ ਪ੍ਰਬੰਧਨ ਅਤੇ ਚੋਣਕਾਰਾਂ ਨਾਲ ਗੱਲ ਕੀਤੀ ਹੈ। ਵਿਰਾਟ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰਾਸ਼ਟਰੀ ਫਰਜ਼ ਹਮੇਸ਼ਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੀ ਹੈ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...