ਭਾਰਤ ਦੀ ਪਹਿਲੀ ਪਾਰੀ 307 ਦੌੜਾਂ ’ਤੇ ਸਿਮਟੀ

ਭਾਰਤ ਅਤੇ ਇੰਗਲੈਂਡ ਦਰਮਿਆਨ ਖੇਡੇ ਜਾ ਰਹੇ ਚੌਥੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਭਾਰਤੀ ਟੀਮ ਪਹਿਲੀ ਪਾਰੀ ’ਚ 307 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਇੰਗਲੈਂਡ ਨੂੰ ਪਹਿਲੀ ਪਾਰੀ ਦੇ ਆਧਾਰ ’ਤੇ 46 ਦੌੜਾਂ ਦੀ ਲੀਡ ਮਿਲੀ। ਭਾਰਤ ਵਲੋਂ ਵਿਕਟਕੀਪਰ ਬੱਲੇਬਾਜ਼ ਧਰੁਵ ਜ਼ੁਰੇਲ ਨੇ ਸਭ ਤੋਂ ਵੱਧ 90 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਇੰਗਲੈਂਡ ਦੀ ਟੀਮ ਪਹਿਲੀ ਪਾਰੀ ਵਿਚ 353 ਦੌੜਾਂ ਬਣਾ ਕੇ ਆਊਟ ਹੋ ਗਈ ਸੀ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...