ਰੋਹਿਤ ਤੇ ਸ਼ੁਭਮਨ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਇਕ ਵਿਕਟ ’ਤੇ 264 ਦੌੜਾਂ

ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੇ ਨਾਬਾਦ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਇੰਗਲੈਂਡ ਖ਼ਿਲਾਫ਼ ਪੰਜਵੇਂ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਦੁਪਹਿਰ ਦੇ ਖਾਣੇ ਤੱਕ ਇਕ ਵਿਕਟ ‘ਤੇ 264 ਦੌੜਾਂ ਬਣਾ ਲਈਆਂ ਹਨ। ਭਾਰਤ ਕੋਲ 46 ਦੌੜਾਂ ਦੀ ਲੀਡ ਹੈ। ਇੰਗਲੈਂਡ ਦੀ ਟੀਮ ਪਹਿਲੀ ਪਾਰੀ ‘ਚ 218 ਦੌੜਾਂ ‘ਤੇ ਆਊਟ ਹੋ ਗਈ ਸੀ। ਦੁਪਹਿਰ ਦੇ ਖਾਦੇ ਸਮੇਂ ਰੋਹਿਤ 102 ਅਤੇ ਗਿੱਲ 101 ਦੌੜਾਂ ‘ਤੇ ਖੇਡ ਰਹੇ ਹਨ।

ਸਾਂਝਾ ਕਰੋ

ਪੜ੍ਹੋ

ਓਂਕਾਰ ਸਿੰਘ ਦੀ ਮੁੱਖ ਮੰਤਰੀ ਦੇ ਓਐੱਸਡੀ

ਚੰਡੀਗੜ੍ਹ, 23 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ...