ਬਸਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ

ਬਸਪਾ ਮੁਖੀ ਮਾਇਆਵਤੀ ਨੇ ਅੱਜਾ ਮੁੜ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ ਅਤੇ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਹਨ। ਮਾਇਆਵਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ‘ਚ ਕਿਹਾ, ‘ਬਸਪਾ ਦੇਸ਼ ‘ਚ ਲੋਕ ਸਭਾ ਦੀਆਂ ਆਮ ਚੋਣਾਂ ਪੂਰੀ ਤਿਆਰੀ ਅਤੇ ਤਾਕਤ ਨਾਲ ਆਪਣੇ ਦਮ ‘ਤੇ ਲੜ ਰਹੀ ਹੈ। ਇਸ ਲਈ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫ਼ਵਾਹਾਂ ਹਨ। ਮੀਡੀਆ ਨੂੰ ਅਜਿਹੀਆਂ ਸ਼ਰਾਰਤੀ ਖ਼ਬਰਾਂ ਨਸ਼ਰ ਕਰਕੇ ਆਪਣੀ ਭਰੋਸੇਯੋਗਤਾ ਨਹੀਂ ਗੁਆਉਣੀ ਚਾਹੀਦੀ। ਲੋਕਾਂ ਨੂੰ ਵੀ ਸਾਵਧਾਨ ਰਹਿਣਾ ਚਾਹੀਦਾ ਹੈ।’

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...