ਚੇਨੱਈ ਸੁਪਰਕਿੰਗਜ਼ ਨੇ ਕੋਲਕਾਤਾ ਨੂੰ ਸੱਤ ਵਿਕਟਾਂ ਨਾਲ ਹਰਾਇਆ

ਚੇਨੱਈ ਸੁਪਰਕਿੰਗਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਕੋਲਕਾਤਾ ਵੱਲੋਂ ਦਿੱਤਾ 138 ਦੌੜਾਂ ਦਾ ਟੀਚਾ ਚੇਨੱਈ ਨੇ 17.4 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 141 ਦੌੜਾਂ ਬਣਾ ਕੇ ਪੂਰਾ ਕਰ ਲਿਆ। ਚੇਨੱਈ ਲਈ ਕਪਤਾਨ ਰੁਤੂਰਾਜ ਗਾਇਕਵਾਜ਼ ਨੇ ਨਾਬਾਦ 67 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਰਵਿੰਦਰ ਜਡੇਜਾ (ਚਾਰ ਓਵਰਾਂ ਵਿੱਚ 18 ਦੌੜਾਂ ਦੇ ਕੇ ਤਿੰਨ ਵਿਕਟਾਂ) ਦੀ ਅਗਵਾਈ ਹੇਠ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਚੇਨੱਈ ਨੇ ਕੋਲਕਾਤਾ ਨੂੰ ਨੌਂ ਵਿਕਟਾਂ ਦੇ ਨੁਕਸਾਨ ’ਤੇ 137 ਦੌੜਾਂ ’ਤੇ ਹੀ ਰੋਕ ਦਿੱਤਾ ਸੀ।

ਸਾਂਝਾ ਕਰੋ

ਪੜ੍ਹੋ

ਮੈਂ/ਕਵਿਤਾ/ਅਰਚਨਾ ਭਾਰਤੀ

  ਮੈਂ ਮੈਂ ਮੈਂ ਹਾਂ, ਮੈਂ ਹੀ ਰਹਾਂਗੀ। ਮੈਂ ਰਾਧਾ...