ਅਫ਼ਰੀਕੀ ਮੁਲਕ ਬੋਤਸਵਾਨਾ ਦੀ ਖਾਣ ’ਚੋਂ ਮਿਲਿਆ 2,492 ਕੈਰੇਟ ਦਾ ਹੀਰਾ

  ਗਾਬੋਰੋਨੇ 23 ਅਗਸਤ ਅਫ਼ਰੀਕੀ ਮੁਲਕ ਬੋਤਸਵਾਨਾ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਹੀਰਾ ਉਸ ਦੀ ਖਾਣ ’ਚੋਂ ਬਰਾਮਦ ਹੋਇਆ ਹੈ ਅਤੇ ਇਸ ਨੂੰ ਜਨਤਕ ਤੌਰ ’ਤੇ ਦਿਖਾਇਆ ਜਾਵੇਗਾ। ਬੋਤਸਵਾਨਾ ਦੀ ਸਰਕਾਰ ਦਾ ਮੰਨਣਾ ਹੈ ਕਿ 2,492 ਕੈਰੇਟ ਦਾ ਇਹ ਵੱਡਾ ਰਤਨ ਦੇਸ਼ ’ਚ ਲੱਭਿਆ ਗਿਆ ਸਭ ਤੋਂ ਵੱਡਾ ਕੁਦਰਤੀ ਹੀਰਾ ਤੇ ਦੂਜਾ ਸਭ ਤੋਂ ਵੱਡਾ ਰਤਨ ਹੈ। ਕੈਨੇਡਾ ਦੀ ਖਣਨ ਕੰਪਨੀ ਲੁਕਾਰਾ ਡਾਇਮੰਡ ਕੋਰਪ ਨੇ ਅੱਜ ਇੱਕ ਬਿਆਨ ’ਚ ਕਿਹਾ ਕਿ ਉਸ ਨੇ ਪੱਛਮੀ ਬੋਤਸਵਾਨਾ ’ਚ ਆਪਣੀ ਕਾਰੋਵੇ ਖਾਣ ਤੋਂ ਇਹ ਹੀਰਾ ਬਰਾਮਦ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...