ਜੋਅ ਰੂਟ ਤੇ ਵਿਰਾਟ ਕੋਹਲੀ ਵਿਚਾਲੇ ਕੌਣ ਹੈ ਬੈਸਟ ਟੈਸਟ ਬੱਲੇਬਾਜ਼

ਨਵੀਂ ਦਿੱਲੀ, 12 ਸਤੰਬਰ – ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ‘ਚ ਜੋਅ ਰੂਟ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਉਸ ਨੇ ਹੁਣ ਤੱਕ 2 ਟੈਸਟਾਂ ‘ਚ 2 ਸੈਂਕੜੇ ਲਗਾਏ ਹਨ। ਜੋਅ ਪਿਛਲੇ ਕੁਝ ਸਮੇਂ ਤੋਂ ਟੈਸਟਾਂ ਵਿੱਚ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ। ਉਹ ਕ੍ਰਿਕਟ ਦੇ ਇਸ ਫਾਰਮੈਟ ਵਿੱਚ ਲਗਾਤਾਰ ਰਿਕਾਰਡ ਬਣਾ ਰਿਹਾ ਹੈ। ਅਜਿਹੇ ‘ਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਜੋਅ ਰੂਟ ਅਤੇ ਵਿਰਾਟ ਕੋਹਲੀ ਵਿਚਾਲੇ ਟੈਸਟ ‘ਚ ਸਰਬੋਤਮ ਬੱਲੇਬਾਜ਼ ਕੌਣ ਹੈ। ਆਸਟ੍ਰੇਲੀਆ ਦੇ ਮਹਾਨ ਬੱਲੇਬਾਜ਼ ਐਡਮ ਗਿਲਕ੍ਰਿਸਟ ਨੇ ਇਸ ਸਵਾਲ ਦਾ ਸਹੀ ਜਵਾਬ ਦਿੱਤਾ ਹੈ। ਉਨ੍ਹਾਂ ਨੇ ਵਿਰਾਟ ਕੋਹਲੀ ਨੂੰ ਜੋਅ ਰੂਟ ਤੋਂ ਬਿਹਤਰ ਦੱਸਿਆ ਹੈ।

ਸਾਂਝਾ ਕਰੋ

ਪੜ੍ਹੋ

ਪ੍ਰਧਾਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵੱਲੋਂ

*ਬਜ਼ੁਰਗਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ...