ਸੋਨਾ ਤੇ ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਨਵੀਂ ਦਿੱਲੀ, 14 ਸਤੰਬਰ – ਕੌਮੀ ਰਾਜਧਾਨੀ ’ਚ ਅੱਜ ਸੋਨੇ ਦੀ ਕੀਮਤ 1200 ਰੁਪਏ ਵੱਧ ਕੇ ਤਕਰੀਬਨ ਦੋ ਮਹੀਨੇ ਦੇ ਸਭ ਤੋਂ ਉੱਚੇ ਪੱਧਰ 75,550 ਰੁਪਏ ਪ੍ਰਤੀ ਦਸ ਗਰਾਮ ਤੱਕ ਪਹੁੰਚ ਗਈ ਹੈ। ਬੀਤੇ ਦਿਨ ਸੋਨੇ ਦਾ ਭਾਅ 74,350 ਰੁਪਏ ਪ੍ਰਤੀ ਦਸ ਗਰਾਮ ਰਿਹਾ ਸੀ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਦੱਸਿਆ ਕਿ ਇਸੇ ਤਰ੍ਹਾਂ ਚਾਂਦੀ ਦਾ ਭਾਅ ਅੱਜ ਦੋ ਹਜ਼ਾਰ ਰੁਪਏ ਵੱਧ ਕੇ 87 ਹਜ਼ਾਰ ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਪ੍ਰਧਾਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵੱਲੋਂ

*ਬਜ਼ੁਰਗਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ...