ਮਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਰੋਸ ਪ੍ਰਗਟ

ਮਲਵਿੰਦਰ ਸਿੰਘ ਮਾਲੀ

ਫਗਵਾੜਾ (ਏ.ਡੀ.ਪੀ. ਨਿਊਜ਼) ਪੰਜਾਬੀ ਕਾਲਮਨਵੀਸ ਮੰਚ (ਰਜਿ:) ਫਗਵਾੜਾ ਦੇ ਪ੍ਰਧਾਨ ਪ੍ਰਿੰ. ਗੁਰਮੀਤ ਸਿੰਘ ਪਲਾਹੀ , ਜਨਰਲ ਸਕੱਤਰ ਗੁਰਚਰਨ ਨੂਰਪੁਰ ਅਤੇ ਹੋਰ ਅਹੁਦੇਦਾਰਾਂ ਨੇ ਪ੍ਰਸਿੱਧ ਚਿੰਤਕ ਅਤੇ ਪੱਤਰਕਾਰ ਮਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਰੋਸ ਪ੍ਰਗਟ ਕੀਤਾ ਹੈ। ਉਹਨਾਂ ਨੇ ਕਿਹਾ ਕਿ ਮਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਪ੍ਰੈਸ ਦੀ ਆਜ਼ਾਦੀ ਉੱਤੇ ਸਿੱਧਾ ਹਮਲਾ ਹੈ। ਉਹਨਾਂ ਨੇ ਉਹਨਾਂ ਮੰਗ ਕੀਤੀ ਕਿ ਮਲਵਿੰਦਰ ਸਿੰਘ ਮਾਲੀ ਉੱਪਰ ਦਰਜ ਕੀਤੀ ਐੱਫ.ਆਈ.ਆਰ ਤੁਰੰਤ ਖਾਰਜ ਕੀਤੀ ਜਾਵੇ।

     

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...