ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਜਾਰੀ ਕੀਤਾ ਨੋਟਿਸ

ਚੰਡੀਗੜ੍ਹ, 28 ਸਤੰਬਰ – ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਕੀ ਅਫਸਰ ਪੰਜਾਬ ਸਿਵਲ ਸਕੱਤਰੇਤ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...