ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨੂੰ ਕਰੰਟ ਲੱਗਣ ਨਾਲ ਦੋ ਦੀ ਹੋਈ ਮੋਕੇ ਤੇ ਮੌਤ

ਕੋਟ ਈਸੇ ਖਾਂ ਦੇ ਨੇੜਲੇ ਪਿੰਡ ਕੋਟ ਸਦਰ ਖਾਂ ਵਿਚ ਉਸ ਸਮੇ ਭਗਦੜ ਮਿਚ ਗਈ ਜਦੋਂ ਨਗਰ ਕੀਰਤਨ ਦੌਰਾਨ ਪਾਲਕੀ ਸਹਿਬ ਦੇ ਨੀਲੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗਣ ਕਾਰਨ ਇਕ ਔਰਤ ਅਤੇ ਇਕ ਆਦਮੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੋ ਹੋਰ ਸਮੇਤ ਕਰੀਬ ਇਕ ਦਰਜਨ ਔਰਤਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਜ਼ਖ਼ਮੀਆਂ ਨੂੰ ਕੋਟ ਈਸੇ ਖਾਂ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸ ਐਚ ਓ ਕੋਟ ਈਸੇ ਖਾਂ ਮੈਡਮ ਗਰੇਵਾਲ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਇਸ ਹਾਦਸੇ ਤੋ ਬਾਅਦ ਤੁਰੰਤ ਬਾਅਦ ਬਚਾਅ ਕਾਰਜ ਆਰੰਭ ਕਰ ਦਿਤੇ ਗਏ ਸਨ। ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...