ਚੋਣ ਕਮਿਸ਼ਨ ਵੱਲੋਂ ਅੱਜ ਕੀਤਾ ਜਾਵੇਗਾ ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਲਈ ਤਾਰੀਕਾਂ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ – ਭਾਰਤੀ ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਤੇ ਝਾਰਖੰਡ ਵਿਚ ਚੋਣਾਂ ਲਈ ਤਾਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਵੱਲੋਂ ਦੁਪਹਿਰ ਬਾਅਦ 3.30 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ

ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ...