ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਪਹਿਲਾਂ ED ਵੱਲੋਂ ਚੰਡੀਗੜ੍ਹ ਸਮੇਤ 5 ਸ਼ਹਿਰਾਂ ‘ਚ ਛਾਪੇਮਾਰੀ

ਚੰਡੀਗੜ੍ਹ, 26 ਅਕਤੂਬਰ – ਈਡੀ ਨੇ ਦਿੱਲੀ, ਮੁੰਬਈ, ਜੈਪੁਰ, ਚੰਡੀਗੜ੍ਹ, ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਕੋਲਡਪਲੇਅ ਅਤੇ ਦਿਲਜੀਤ ਦੋਸਾਂਝ ਦੇ ‘ਦਿਲੁਮੀਨਾਟੀ’ ਕੰਸਰਟ ਦੀਆਂ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੀ ਸੀ। ਤਲਾਸ਼ੀ ਦੌਰਾਨ ਘਪਲੇ ਵਿੱਚ ਵਰਤੇ ਗਏ ਮੋਬਾਈਲ ਫੋਨ, ਲੈਪਟਾਪ, ਸਿਮ ਕਾਰਡ ਵਰਗੀਆਂ ਅਪਰਾਧਿਕ ਸਮੱਗਰੀਆਂ ਬਰਾਮਦ ਕਰਕੇ ਜ਼ਬਤ ਕਰ ਲਈਆਂ ਗਈਆਂ ਹਨ।

ਸਾਂਝਾ ਕਰੋ

ਪੜ੍ਹੋ