ਅੰਮ੍ਰਿਤਸਰ, 29 ਅਕਤੂਬਰ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੁੱਜਦੇ ਮਾਮਲਿਆਂ ਵਿਚ ਸਲਾਹ ਦੇਣ ਵਾਸਤੇ 11 ਮੈਂਬਰੀ ਸਲਾਹਕਾਰ ਬੋਰਡ ਦਾ ਗਠਨ ਕੀਤਾ ਜਾਵੇਗਾ। ਇਹ ਫੈਸਲਾ ਬੀਤੇ ਕੱਲ੍ਹ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਲਿਆ ਗਿਆ।