ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ*