ਪੰਜਾਬ ਵਿਚ ਜ਼ਿਮਨੀ ਚੋਣਾਂ ਦੀ ਬਦਲੀ ਤਰੀਕ

ਚੰਡੀਗੜ੍ਹ, 4 ਨਵੰਬਰ – ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀ ਤਰੀਖ ਬਦਲ ਦਿੱਤੀ ਗਈ ਹੈ। ਹੁਣ ਇਹ ਚੋਣਾਂ 20 ਨਵੰਬਰ ਨੂੰ ਹੋਣਗੀਆਂ। ਦਸ ਦਈਏ ਕਿ ਇਹ ਜ਼ਿਮਨੀ ਚੋਣਾਂ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣੀਆਂ ਸਨ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮਿਤੀ ਬਦਲਣ ਦੀ ਮੰਗ ਕੀਤੀ ਸੀ। ਉਨ੍ਹਾਂ ਵੱਲੋਂ ਪੱਤਰ ਵਿੱਚ ਦਲੀਲ ਦਿੱਤੀ ਗਈ ਸੀ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ।ਪ੍ਰਕਾਸ਼ ਪਰਵ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਉਸੇ ਦਿਨ ਵੋਟਿੰਗ ਹੋਣੀ ਹੈ। ਅਜਿਹੀ ਸਥਿਤੀ ਵਿੱਚ ਕਮਿਸ਼ਨ ਨੂੰ ਵਿਚਾਰ ਕਰਨਾ ਚਾਹੀਦਾ ਹੈ

 

ਸਾਂਝਾ ਕਰੋ

ਪੜ੍ਹੋ

ਮੱਥੇ ਦੀਆਂ ਝੁਰੜੀਆਂ/ ਪ੍ਰਿੰ.ਗੁਰਮੀਤ ਸਿੰਘ ਪਲਾਹੀ

ਮੱਥੇ ਦੀਆਂ ਝੁਰੜੀਆਂ/ ਗੁਰਮੀਤ ਸਿੰਘ ਪਲਾਹੀ ਹੱਥਾਂ ਦੀਆਂ ਲਕੀਰਾਂ ਵਾਂਗਰ...