Loading Now

9 ਸਤੰਬਰ ਨੂੰ ਹੋਵੇਗੀ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ

9 ਸਤੰਬਰ ਨੂੰ ਹੋਵੇਗੀ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ

ਨਵੀਂ ਦਿੱਲੀ, 1 ਅਗਸਤ – ਇਸ ਵੇਲੇ ਦੀ ਵੱਡੀ ਖ਼ਬਰ ਉੱਪ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ, ਭਾਰਤ ਦੇ ਚੋਣ ਕਮਿਸ਼ਨ ਨੇ ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਲਈ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿੱਚ ਨਾਮਜ਼ਦਗੀਆਂ ਦੀ ਆਖਰੀ ਮਿਤੀ – 21 ਅਗਸਤ, 2025 ਹੋਵੇਗੀ, ਜਦੋਂਕਿ ਚੋਣ 9 ਸਤੰਬਰ, 2025 ਨੂੰ ਹੋਵੇਗੀ।

Share this content:

Post Comment