ਪੁਸ਼ਪਾ 2 ਦਾ ਅਦਾਕਾਰ ਅੱਲੂ ਅਰਜੁਨ ਗ੍ਰਿਫਤਾਰ, 14 ਦਿਨਾਂ ਲਈ ਜੇਲ੍ਹ ਭੇਜਿਆ

ਪੁਸ਼ਪਾ-2 ਦੇ ਅਭਿਨੇਤਾ ਅੱਲੂ ਅਰਜੁਨ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਹੈ। ਦਰਅਸਲ, ਪੁਸ਼ਪਾ 2 ਦੀ ਸਪੈਸ਼ਲ ਸਕ੍ਰੀਨਿੰਗ ਦੌਰਾਨ ਭਗਦੜ ਮੱਚ ਗਈ ਸੀ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ। ਅੱਲੂ ਅਰਜੁਨ ਨੂੰ ਅੱਜ ਹੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਸ਼ਪਾ 2 ਸਟਾਰ ਲਈ ਇਹ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਮੰਨਿਆ ਜਾ ਰਿਹਾ ਹੈ।

ਸਾਂਝਾ ਕਰੋ

ਪੜ੍ਹੋ

ਟਰੰਪ ਨੇ ‘ਅਮਰੀਕਾ ਵਿੱਚ ਜਨਮਜਾਤ ਨਾਗਰਿਕਤਾ ‘ਤੇ

ਵਾਸਿੰਗਟਨ, 14 ਮਾਰਚ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਮ...