ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਹੋਇਆ ਐਕਸੀਡੈਂਟ

ਨਾਭਾ, 21 ਦਸੰਬਰ – ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਧਾਰਮਿਕ ਸਮਾਗਮ ਦੇ ਵਿੱਚ ਮੱਥਾ ਟੇਕਣ ਦੇ ਲਈ ਜਾ ਰਹੇ ਸਨ ਤਾਂ ਅਚਾਨਕ ਉਹਨਾਂ ਦੀ ਗੱਡੀ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਅਤੇ ਖਤਾਨਾ ਦੇ ਵਿੱਚ ਜਾ ਡਿੱਗੀ। ਗਨੀਮਤ ਇਹ ਰਹੀ ਕਿ ਇਸ ਦੇ ਵਿੱਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਸਵਾਰ ਸਨ ਅਤੇ ਬਾਲ ਬਾਲ ਬਚ ਗਏ।

ਸਾਂਝਾ ਕਰੋ

ਪੜ੍ਹੋ