ਹੁਸ਼ਿਆਰਪੁਰ, 21 ਦਸੰਬਰ – ਨਗਰ ਨਿਗਮ ਹੁਸ਼ਿਆਰਪੁਰ ਦੇ ਵਾਰਡ ਨੰ: 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੇਸ਼ਵਰ ਦਿਆਲ ਬੱਬੀ ਜੇਤੂ ਰਹੇ। ਜੋ ਕਿ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੇ ਭਰਾ ਹਨ।