ਪੰਨੂ ਵੱਲੋਂ ਮੁੱਖ ਮੰਤਰੀ ਨੂੰ ਧਮਕੀ, ਪਟਿਆਲਾ ਦੇ ਮੀਡੀਆ ਨੂੰ ਈਮੇਲ ਰਾਹੀਂ ਭੇਜਿਆ ਧਮਕੀ ਪੱਤਰ

ਪਟਿਆਲਾ,25 ਜਨਵਰੀ – ਵਿਦੇਸ਼ ਰਹਿੰਦੇ ਗਰਮ ਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਪਟਿਆਲਾ ਵਿਖੇ ਕੌਮੀ ਤਿਰੰਗਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਣ ਦੀ ਗੱਲ ਆਖੀ ਹੈ। ਪਟਿਆਲਾ ਦੇ ਮੀਡੀਆ ਨੂੰ ਈਮੇਲ ਸੰਦੇਸ਼ ਭੇਜ ਕੇ ਉਨ੍ਹਾ ਸਕੂਲੀ ਬੱਚਿਆਂ ਤੇ ਹੋਰਾਂ ਨੂੰ 26 ਜਨਵਰੀ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਨਾ ਆਉਣ ਦੀ ਸਲਾਹ ਵੀ ਦਿੱਤੀ।ਘਰ ਰਹੋ – ਸੁਰੱਖਿਅਤ ਰਹੋ ਭਗਵੰਤ ਮਾਨ ਬੇਅੰਤਾ ਬੁੱਚਰ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਿਹਾ ਹੈ ਅਤੇ ਵੱਖਵਾਦੀ ਸਮੂਹ ਸਿੱਖਸ ਫਾਰ ਜਸਟਿਸ ਐਸਐਫਜੇ ਦਾ ਨਿਸ਼ਾਨਾ ਬਣ ਗਿਆ ਹੈ। ਇਸ ਤੋਂ ਇਲਾਵਾ ਵੀ ਈਮੇਲ ਵਿੱਚ ਕਈ ਹੋਰ ਗੱਲਾਂ ਲਿਖੀਆਂ ਗਈਆਂ ਹਨ।

ਸਾਂਝਾ ਕਰੋ

ਪੜ੍ਹੋ

ਪੰਜਾਬ ‘ਚ ਮੋਟਰ ਗੱਡੀਆਂ ਦੇ ਫ਼ੈਂਸੀ ਨੰਬਰਾਂ

ਚੰਡੀਗੜ੍ਹ, 30 ਜਨਵਰੀ – ਪੰਜਾਬ ਸਰਕਾਰ ਵੱਲੋਂ ਫੈਂਸੀ ਨੰਬਰਾਂ ਸੰਬੰਧੀ...