ਚੰਡੀਗੜ੍ਹ, 28 ਜਨਵਰੀ – ਪੰਜਾਬ ਸਰਕਾਰ ਦੇ ਵੱਲੋਂ ਸਿਹਤ ਵਿਭਾਗ ਵਿੱਚ ਤੈਨਾਤ 7 ਸੀਨੀਅਰ ਮੈਡੀਕਲ ਅਫਸਰਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਕੰਮ ਸਿਵਲ ਸਰਜਨ/ ਮੈਡੀਕਲ ਸੁਪਰਡੈਂਟ ਪਦ ਉਨਤ ਕਰਕੇ ਵੱਖ ਵੱਖ ਥਾਵਾਂ ਤੇ ਤੈਨਾਤ ਕੀਤਾ ਗਿਆ ਹੈ।