ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨਤੋੜ ਦੇ ਮਾਮਲੇ ‘ਚ ਅੰਮ੍ਰਿਤਸਰ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਦਿੱਤਾ ਰਿਮਾਂਡ

ਅੰਮ੍ਰਿਤਸਰ, 31 ਜਨਵਰੀ – ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਭੰਨਤੋੜ ਦਾ ਮਾਮਲਾ ’ਚ ਅੰਮ੍ਰਿਤਸਰ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਰਿਮਾਂਡ ਦਿੱਤਾ ਹੈ । ਮੁਲਜ਼ਮ ਅਕਾਸ਼ਦੀਪ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਮੁਲਜ਼ਮ ਅਕਾਸ਼ਦੀਪ ਕੋਲ ਸੀ 1 ਹੋਰ ਤਿਰੰਗਾ ਝੰਡਾ ਸੀ ਇਹ ਤਿਰੰਗਾ ਝੰਡਾ ਬਠਿੰਡਾ ‘ਚ ਜਲਾਉਣਾ ਸੀ।

ਸਾਂਝਾ ਕਰੋ

ਪੜ੍ਹੋ

ਨਿਰਮਲਾ ਸੀਤਾਰਮਨ ਦਾ 8ਵਾਂ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਭਾਰਤ ਲਈ ਸਭ ਤੋਂ ਵੱਧ ਕੇਂਦਰੀ...