ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਸ਼ੁਭਕਰਨ ਦੀ ਪਹਿਲੀ ਬਰਸੀ ਮਨਾਈ

ਪਟਿਆਲਾ, 21 ਫਰਵਰੀ – ਇਥੇ ਢਾਬੀ ਗੁੱਜਰਾਂ ਬਾਰਡਰ ਉੱਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਬੱਲੋ ਦੀ ਪਹਿਲੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ। ਸ਼ੁਭਕਰਨ ਸਿੰਘ ਦੀ ਪਿਛਲੇ ਸਾਲ 21 ਫਰਵਰੀ ਨੂੰ ਢਾਬੀ ਗੁਜਰਾਂ ਬਾਰਡਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

ਸਾਂਝਾ ਕਰੋ

ਪੜ੍ਹੋ

*ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ

*ਮਾਰਚ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ...