Loading Now

ਸਾਹਿਤ ਦਾ ਨੋਬੇਲ ਪੁਰਸਕਾਰ ਹੰਗਰੀ ਦੇ ਲਾਸਜ਼ਲੋ ਨੂੰ

ਸਾਹਿਤ ਦਾ ਨੋਬੇਲ ਪੁਰਸਕਾਰ ਹੰਗਰੀ ਦੇ ਲਾਸਜ਼ਲੋ ਨੂੰ

ਸਟਾਕਹੋਮ, 10 ਅਕਤੂਬਰ – ਇਸ ਸਾਲ ਦਾ ਸਾਹਿਤ ਦਾ ਨੋਬੇਲ ਪੁਰਸਕਾਰ ਹੰਗਰੀ ਦੇ ਲੇਖਕ ਲਾਸਜ਼ਲੋ ਕਰਾਸਹੋਰਕਾਈ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਸਵੀਡਨ ਦੀ ਸਵੀਡਿਸ਼ ਅਕਾਦਮੀ ਨੇ ਕਿਹਾ ਕਿ ਲਾਸਜ਼ਲੋ ਦੀਆਂ ਰਚਨਾਵਾਂ ਬਹੁਤ ਪ੍ਰਭਾਵਸ਼ਾਲੀ ਤੇ ਦੂਰਦਰਸ਼ੀ ਹਨ। ਨੋਬੇਲ ਪੁਰਸਕਾਰ ਦੇ ਜੇਤੂ ਨੂੰ 110 ਲੱਖ ਸਵੀਡਿਸ਼ ਕਰੋਨਾ (ਦਸ ਕਰੋੜ ਰੁਪਏ ਤੋਂ ਜ਼ਿਆਦਾ) ਮਿਲਣਗੇ। ਭਾਰਤੀ ਮੂਲ ਦੇ ਸਲਮਾਨ ਰਸ਼ਦੀ ਵੀ ਪੁਰਸਕਾਰ ਦੀ ਦੌੜ ਵਿੱਚ ਸਨ।

Share this content:

Post Comment