Loading Now

ਸਿਕੰਦਰ ਸਿੰਘ ਮਲੁਕਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਵਾਪਸੀ

ਸਿਕੰਦਰ ਸਿੰਘ ਮਲੁਕਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਵਾਪਸੀ

14, ਜੂਨ – ਸਿਕੰਦਰ ਸਿੰਘ ਮਲੂਕਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਕਰ ਲਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਤਸਵੀਰ ਵੀ ਸਾਂਝੀ ਕੀਤੀ ਹੈ। ਨਾਲ ਹੀ ਕਿਹਾ ਕਿ ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ।

Share this content:

Post Comment