Loading Now

14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 12 ਨਵੰਬਰ – ਕੈਬਨਿਟ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ ਉਤੇ ਮੋਹਰ ਲੱਗੇਗੀ।

Share this content:

Post Comment