26 ਜੂਨ ਨੂੰ ਹੋੇਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ, 24 ਜੂਨ 2025- ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
Share this content:



Post Comment